:

ਪੰਜਾਬ 'ਚ ਵੀ ਐਕਸ਼ਨ! ਮੋਬਾਈਲ ਇੰਟਰਨੈਟ ਬੰਦ www.samacharpunjab.com


 ਕਿਸਾਨਾਂ ਦੇ ਦਿੱਲੀ ਕੂਚ ਨੂੰ ਵੇਖਦਿਆਂ ਪੰਜਾਬ ਵਿੱਚ ਵੀ ਸਖਤੀ ਸ਼ੁਰੂ ਹੋ ਗਈ ਹੈ। ਪੰਜਾਬ ਦੇ ਸੰਗਰੂਰ ਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ ਬੰਦ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ ਵੱਖ-ਵੱਖ ਥਾਣਿਆਂ ਅਨੁਸਾਰ ਮੋਬਾਈਲ ਇੰਟਰਨੈਟ ਬੰਦ ਕਰਾਇਆ ਗਿਆ ਹੈ।ਹਾਸਲ ਜਾਣਕਾਰੀ ਮੁਤਾਬਕ ਜ਼ਿਲ੍ਹਾ ਪਟਿਆਲਾ ਦੇ ਸ਼ੁਤਰਾਣਾ, ਸਮਾਣਾ, ਘਨੌਰ, ਦੇਵੀਗੜ੍ਹ ਤੇ ਸੰਗਰੂਰ ਦੇ ਖਨੌਰੀ, ਮੂਨਕ, ਲਹਿਰਾ, ਸੁਨਾਮ ਤੇ ਛਾਜਲੀ ਵਿੱਚ ਮੋਬਾਈਲ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ।

#internet

#farmer

sourceABPnews

ਤਾਜ਼ਾ ਖ਼ਬਰਾਂ
Gallery
Tags
Social Media