:

ਗੋਲਡੀ ਬਰਾੜ ਦੀ ਅਮਰੀਕਾ 'ਚ ਹੋਈ ਮੌਤ www.samacharpunjab.com


BREAKING NEWS : ਇੱਕ ਅਮਰੀਕੀ ਨਿਊਜ਼ੀ ਚੈਨਲ ਨੇ ਦਾਅਵਾ ਕੀਤਾ ਹੈ ਕਿ ਗੋਲਡੀ ਬਰਾੜ ਨੂੰ ਮੰਗਲਵਾਰ ਦੀ ਸ਼ਾਮ 5:25 ਮਿੰਟ ਤੇ ਅਮਰੀਕਾ ਦੇ ਫੇਅਰ ਮਾਊਂਟ ਦੇ ਗੋਲਡ ਐਵਨਿਊ ਦੇ ਵਿੱਚ ਗੋਲੀ ਮਾਰ ਦਿੱਤੀ ਗਈ ਹੈ ਆਪਣੇ ਘਰ ਦੇ ਬਾਹਰ ਦੋਸਤ ਨਾਲ ਗਲੀ ਵਿੱਚ ਖੜਾ ਸੀ। ਇਸ ਦੌਰਾਨ ਕੁਝ ਅਣਪਛਾਤੇ  ਲੋਕ ਆਏ ਅਤੇ ਉਸਨੂੰ ਗੋਲੀਆਂ ਮਾਰ ਕੇ ਚੱਲ ਗਏ ਅਮਰੀਕੀ ਚੈਨਲ ਨੇ ਪੁਲਿਸ ਦੇ ਹਵਾਲੇ ਨਾਲ ਦਾਅਵਾ ਕੀਤਾ ਹੈ ਕੇਸ ਵਾਰਦਾਤ ਤੋਂ ਬਾਅਦ ਦੋ ਲੋਕਾਂ ਨੂੰ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ। ਜਿਨਾਂ ਦੇ ਵਿੱਚੋਂ ਇੱਕ ਦੀ ਮੌਤ ਹੋ ਗਈ ਹੈ ਕਈ ਮੀਡੀਆ ਰਿਪੋਰਟਾਂ ਦੇ ਵਿੱਚ ਕਥੇ ਦਾਅਵਾ ਕੀਤਾ ਜਾ ਰਿਹਾ ਕਿ ਜਿਸ ਨੌਜਵਾਨ ਦੀ ਮੌਤ ਹੋਈ ਹੈ ਉਹ ਗੋਲਡੀ ਬਰਾੜ ਹਾਲਾਂਕਿ ਦੂਜੇ ਪਾਸੇ ਚਰਚਾ ਇਹ ਵੀ ਹੈ ਕਿ ਗੋਲਡੀ ਬਰਾੜ ਦੇ ਵਿਰੋਧੀ ਗੈਂਗਸਟਰ ਅਰਸ਼ ਡੱਲਾ ਬਿੱਲ ਦੇ ਗੋਲਡੀ ਦੇ ਕਤਲ ਦੀ ਜਿੰਮੇਵਾਰੀ ਲੈ ਲਈ ਹੈ। ਦੋਵਾਂ ਨੇ ਦਾਅਵਾ ਕੀਤਾ ਕਿ ਉਹਨਾਂ ਨੇ ਦੁਸ਼ਮਣੀ ਤੇ ਕਾਰਕ ਗੋਲਡੀ ਤੇ ਗੋਲੀਆਂ ਚਲਾਈਆਂ ਫਿਲਹਾਲ ਇਸ ਤੇ ਲੋਰੈਂਸ ਗੈਂਗ ਜਾਂ ਕਿਸੇ ਹੋਰ ਗੈਂਗਸਟਰ ਦੇ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਦੱਸ ਦਈਏ ਕਿਉਂਕਿ ਗੋਲਡੀ ਬਰਾੜ ਪੰਜਾਬ ਤੇ ਸ਼੍ਰੀ ਮੁਕਤਸਰ ਸਾਹਿਬ ਦਾ ਵਸਨੀਕ ਹੈ। ਉਸ ਦਾ ਜਨਮ ਸਾਲ 1994 ਵਿੱਚ ਹੋਇਆ ਸੀ। ਮਾਪਿਆਂ ਨੇ ਉਸ ਦਾ ਨਾ ਸਤਵਿੰਦਰ ਸਿੰਘ ਰੱਖਿਆ ਸੀ। ਪਿਤਾ ਪੁਲਿਸ ਦੇ ਵਿੱਚ ਸਭ ਇੰਸਪੈਕਟਰ ਉਹ ਆਪਣੇ ਬੇਟੇ ਨੂੰ ਪੜਾ ਲਿਖਾ ਕੇ ਕਾਬਲ ਬਣਾਉਣਾ ਚਾਹੁੰਦੇ ਸਨ ਪਰ ਸਤਵਿੰਦਰ ਉਰਫ ਗੋਲਡੀ ਨੇ ਜੁਰਮ ਦਾ ਰਾਸ਼ਨ ਲਿਆ ਕਬੱਡੀ ਬਰਾੜ ਦੇ ਚਚੇਰੇ ਭਰਾ ਗੁਰਲਾਲ ਬਰਾੜ ਦਾ 320 ਦੇ ਵਿੱਚ ਚੰਡੀਗੜ੍ਹ ਵਿੱਚ ਕਤਲ ਕਰ ਦਿੱਤਾ ਗਿਆ ਸੀ ਗੁਰਲਾਲ ਬਰਾੜ ਲੋਰੈਂਸ ਬਿਸ਼ਨੋਈ ਦਾ ਸਭ ਤੋਂ ਕਰੀਬ ਵੀ ਸੀ। ਇਸ ਕਤਲ ਦਾ ਬਦਲਾ ਲੈਣ ਦੇ ਲਈ ਗੋਲਡੀ ਨੇ ਜੁਰਮ ਦਾ ਰਾਹ ਚੁਣਿਆ ਤੇ ਇਸ ਤੋਂ ਬਾਅਦ ਲਾਗਤ ਬਾਜੀਆਂ ਦੇ ਚੱਲਦਿਆਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਸਮੇਤ ਕਈ ਲੋਕਾਂ ਦੇ ਕਤਲ ਕਰਵਾ ਚੁੱਕਾ ਇਸੇ ਵਿਚਾਲੇ ਅਮਰੀਕਾ ਦੇ ਵਿੱਚ ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀ ਖਬਰ ਵਾਇਰਲ ਹੋ ਰਹੀ ਹੈ। ਹਾਲਾਂਕਿ ਇਸ ਖਬਰ ਦੀ ਪੁਸ਼ਟੀ ਨਹੀਂ ਹੋ ਸਕਦੀ।
#DEATHOFGOLDYBRAR 
#americanews
#samacharpunjab

ਤਾਜ਼ਾ ਖ਼ਬਰਾਂ
Gallery
Tags
Social Media