:

ਸ਼ੰਭੂ ਰੇਲਵੇ ਸਟੇਸ਼ਨ ‘ਤੇ ਚੱਲ ਰਿਹਾ ਧਰਨਾ ਕਿਸਾਨਾਂ ਕੀਤਾ ਸਮਾਪਤ, ਜਾਣੋ ਕੀ ਬਣੀ ਸਹਿਮਤੀwww.samacharpunjab.com


BREAKING NEWS : 17 ਅਪ੍ਰੈਲ ਤੋਂ ਚੱਲ ਰਿਹਾ ਸ਼ੰਭੂ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਦਾ ਧਰਨਾ ਅੱਜ ਸਮਾਪਤ ਹੋ ਗਿਆ। ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਸ਼ੰਭੂ ਰੇਲਵੇ ਲਾਈਨ ਉੱਤੇ ਪਹੁੰਚ ਕੇ ਇਸ ਦਾ ਐਲਾਨ ਕੀਤਾ। ਕਿਸਾਨ ਆਗੂਪੰਧੇਰ ਦਾ ਕਹਿਣਾ ਹੈ ਕਿ ਸ਼ੰਭੂ ਰੇਲਵੇ ਲਾਈਨ ਤੋਂ ਧਰਨਾ ਸਮਾਪਤ ਕਰ ਦਿੱਤਾ ਗਿਆ ਹੈ ਪਰ ਹੁਣ ਭਾਜਪਾ ਲੀਡਰਾਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਤੋਂ ਬਾਅਦ ਕਿਸਾਨਾਂ ਨੇ ਰੇਲਵੇ ਲਾਇਨਾਂ ਨੂੰ ਖਾਲੀ ਕਰਨਾ ਸ਼ੁਰੂ ਕਰ ਦਿੱਤਾ ਹੈ।
#fARMERNEWS
#samacharpunjab





ਤਾਜ਼ਾ ਖ਼ਬਰਾਂ
Gallery
Tags
Social Media