- Home
- Administration
ਮੋਹਾਲੀ ਦੀ ਫਰਨੀਚਰ ਮਾਰਕੀਟ 'ਚ ਲੱਗੀ ਅੱਗ, ਇਲਾਕੇ 'ਚ ਭਾਜੜwww.samacharpunjab.com
- Admin Default
- 27 May, 2024 03:24
BREAKING NEWS : ਮੁਹਾਲੀ ਜ਼ਿਲ੍ਹੇ ਦੇ ਜ਼ੀਰਕਪੁਰ ਕਸਬਾ ਬਲਟਾਣਾ ਦੀ ਫਰਨੀਚਰ ਮਾਰਕੀਟ ਵਿੱਚ ਅੱਗ ਲੱਗ ਗਈ। ਅੱਗ ਲੱਗਣ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ। ਅੱਗ 'ਤੇ ਕਾਬੂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ ਪਰ ਫਰਨੀਚਰ ਨੂੰ ਪੇਂਟ ਕਰਨ ਲਈ ਵਰਤੇ ਜਾਣ ਵਾਲੇ ਕੈਮੀਕਲ ਕਾਰਨ ਅੱਗ ਲਗਾਤਾਰ ਵਧ ਰਹੀ ਹੈ। ਪੁਲਿਸ ਟੀਮ ਵੀ ਮੌਕੇ 'ਤੇ ਮੌਜੂਦ ਹੈ। ਫਿਲਹਾਲ ਇਸ ਘਟਨਾ 'ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
#mohalinews
#firebrokeout
#samacharpunjab
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
Gallery
Tags
Social Media
Related Posts







