- Home
- Administration
ਅਜਨਾਲਾ 'ਚ ਹੋਈ ਫਾਇਰਿੰਗ, ਇੱਕ ਦੀ ਮੌਤ, ਚਾਰ ਜ਼ਖ਼ਮੀwww.samacharpunjab.com
- Admin Default
- 01 Jun, 2024 00:58
BREAKING NEWS : ਅਜਨਾਲਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਗੋਲੀਬਾਰੀ ਹੋਈ ਹੈ ਜਿਸ ਦੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਚਾਰ ਜ਼ਖ਼ਮੀ ਹਨ। ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਫਾਇਰਿੰਗ ਕੀਤੀ ਗਈ। ਮ੍ਰਿਤਕ ਦੀਪੂ 'ਆਪ' ਪਾਰਟੀ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੇ ਖਿਲਾਫ ਅਗਵਾ ਸਮੇਤ ਚਾਰ ਕੇਸ ਦਰਜ ਹਨ। ਪੁਲਿਸ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।
#firing
#ajnala
#samacharpunjab
sourceABPnews
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
Gallery
Tags
Social Media
Related Posts







