- Home
- Administration
ਕਿਸਾਨਾਂ ਨੇ ਬਠਿੰਡਾ ਚੰਡੀਗੜ੍ਹ ਹਾਈਵੇ ਕੀਤਾ ਜਾਮ, ਵੱਡੀ ਗਿਣਤੀ ‘ਚ ਪੁਲਿਸ ਬਲ ਤੈਨਾਤwww.samacharpunjab.com
- Admin Default
- 03 Feb, 2024 03:33
ਕਿਸਾਨਾਂ ਵੱਲੋਂ ਬਠਿੰਡਾ ਚੰਡੀਗੜ੍ਹ ਹਾਈਵੇ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਇਸ ਦੌਰਾਨ ਪੁਲਿਸ ਨੇ ਕਿਸਾਨ ਆਗੂਆਂ ਨੂੰ ਨਜ਼ਰਬੰਦ ਕੀਤਾ ਤੇ ਧਰਨੇ ਵਿੱਚ ਸ਼ਾਮਲ ਹੋ ਰਹੇ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਸ ਤੋਂ ਬਾਅਦ ਜਥੇਬੰਦੀਆਂ ਵੱਲੋਂ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਬਰਨਾਲਾ ਨਗਰ ਨਿਗਮ ਨੂੰ ਮਿਲਿਆ ਪਹਿਲਾ ਮੇਅਰ, ਹਸਨ ਪ੍ਰੀਤ ਭਾਰਦਵਾਜ ਸਰਵਸੰਮਤੀ ਨਾਲ ਚੁਣੇ ਗਏ
- 12 Jun, 2026 13:08
Gallery
Tags
Social Media
Related Posts







