:

ਬੇਕਾਬੂ ਟਰੈਕਟਰ ਟਰਾਲੀ ਨੇ ਦੁਕਾਨਦਾਰ ਨੂੰ ਦਰੜਿਆ, ਮੌਕੇ 'ਤੇ ਹੋਈ ਮੌਤ, ਸ਼ਰਾਬੀ ਦੱਸਿਆ ਜਾ ਰਿਹਾ ਡਰਾਈਵਰwww.samacharpunjab.com


BREAKING NEWS : ਸਿਟੀ ਥਾਣਾ 2 ਦੇ ਸਬ-ਇੰਸਪੈਕਟਰ ਗੁਰਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਸੂਚਨਾ ਮਿਲਣ 'ਤੇ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਾਦਸਾ ਡਰਾਈਵਰ ਦੀ ਲਾਪਰਵਾਹੀ ਕਾਰਨ ਵਾਪਰਿਆ ਹੈ। ਟਰੈਕਟਰ ਟਰਾਲੀ ਨੂੰ ਜ਼ਬਤ ਕਰ ਲਿਆ ਗਿਆ ਹੈ ਅਤੇ ਚਾਲਕ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
#accidentnews
#ludhiananews
#samacharpunjab









sourceABPnews