:

ਕਾਰ 'ਚ ਲੱਗੀ ਅੱਗ, ਧੂੰ-ਧੂੰ ਕਰਕੇ ਸੜੀ ਕਾਰ, ਜਾਨੀ ਨੁਕਸਾਨ ਤੋਂ ਰਿਹਾ ਬਚਾਅwww.samacharpunjab.com


BREAKING NEWS :  ਫਿਰੋਜਪੁਰ ਦੇ ਹਲਕਾ ਜੀਰਾ ਸ਼ਾਹ ਵਾਲਾ ਰੋਡ ਤੋਂ ਕਚਹਿਰੀ ਰੋਡ 'ਤੇ ਕਾਰ ਨੂੰ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਅੱਗ ਲੱਗਣ ਕਰਕੇ ਕਾਰ ਧੂੰ-ਧੂੰ ਕਰਕੇ ਸੜ ਗਈ। ਜਾਣਕਾਰੀ ਮਿਲਦਿਆਂ ਹੀ ਫਾਇਰ ਬ੍ਰਿਗੇਡ ਵੱਲੋਂ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਗਿਆ। ਗਨੀਮਤ ਰਹੀ ਕਿ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਦਸਿਆ ਜਾ ਰਿਹਾ ਹੈ ਕਿ ਗਰਮੀ ਜ਼ਿਆਦਾ ਹੋਣ ਕਰਕੇ ਕਾਰ ਚ ਸ਼ੋਰਟ ਸਰਕਟ ਕਰਕੇ ਅੱਗ ਲੱਗੀ ਸੀ।
#accidentnews
#fire
#samacharpunjab











sourceABPnews