:

ਸੁਤੰਤਰਤਾ ਦਿਵਸ ਸਮਾਗਮ ਦੌਰਾਨ ਸਕੂਲੀ ਬੱਚੇ ਬੇਹੋਸ਼ ਹੋ ਕੇ ਡਿੱਗੇ

ਸੁਤੰਤਰਤਾ ਦਿਵਸ ਸਮਾਗਮ ਦੌਰਾਨ ਸਕੂਲੀ ਬੱਚੇ ਬੇਹੋਸ਼ ਹੋ ਕੇ ਡਿੱਗੇ

ਬਾਬਾ ਬਕਾਲਾ 

ਸੁਤੰਤਰਤਾ ਦਿਵਸ ਸਮਾਗਮ ਦੌਰਾਨ ਬਾਬਾ ਬਕਾਲਾ ਸਾਹਿਬ ਵਿੱਚ ਸਕੂਲੀ ਬੱਚੇ ਬੇਹੋਸ਼ ਹੋ ਕੇ ਡਿੱਗ ਪਏ। ਦਰਅਸਲ ਗਰਮੀ ਅਤੇ ਹੁੰਮਸ ਕਾਰਨ ਇਸ ਤਰ੍ਹਾਂ ਹੋਇਆ ਜਾਪਦਾ ਹੈ।

Source babushahi