:

CM ਭਗਵੰਤ ਮਾਨ ਨੇ ਸੁਤੰਤਰਤਾ ਦਿਵਸ ਮੌਕੇ ਜਲੰਧਰ ਵਿਖੇ ਕੌਮੀ ਝੰਡਾ ਲਹਿਰਾਇਆ

CM ਭਗਵੰਤ ਮਾਨ ਨੇ ਸੁਤੰਤਰਤਾ ਦਿਵਸ ਮੌਕੇ ਜਲੰਧਰ ਵਿਖੇ ਕੌਮੀ ਝੰਡਾ ਲਹਿਰਾਇਆ 

ਜਲੰਧਰ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੁਤੰਤਰਤਾ ਦਿਵਸ ਮੌਕੇ ਜਲੰਧਰ ਵਿਖੇ ਅਨੁਰਾਗ ਵਰਮਾ, ਮੁੱਖ ਸਕੱਤਰ ਅਤੇ ਗੌਰਵ ਯਾਦਵ, ਡੀ.ਜੀ.ਪੀ. ਪੰਜਾਬ ਦੀ ਮੌਜੂਦਗੀ ਵਿੱਚ ਰਾਸ਼ਟਰੀ ਝੰਡਾ ਲਹਿਰਾਇਆ ।

Source babushahi