:

ਪੱਛਮੀ ਬੰਗਾਲ: ਆਰ ਜੀ ਕਾਰ ਮੈਡੀਕਲ ਕਾਲਜ ’ਚ ਭੰਨ ਤੋੜ ਲਈ 18 ਸ਼ਰਾਰਤੀ ਅਨਸਰ ਗ੍ਰਿਫਤਾਰ

ਪੱਛਮੀ ਬੰਗਾਲ: ਆਰ ਜੀ ਕਾਰ ਮੈਡੀਕਲ ਕਾਲਜ ’ਚ ਭੰਨ ਤੋੜ ਲਈ 18 ਸ਼ਰਾਰਤੀ ਅਨਸਰ ਗ੍ਰਿਫਤਾਰ

ਕੋਲਕਾਤਾ

ਆਰ ਜੀ ਕਾਰ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਭੰਨ ਤੋੜ ਤੋਂ ਬਾਅਦ ਹੁਣ ਕੋਲਕਾਤਾ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਉਸਨੇ ਹਸਪਤਾਲ ਵਿਚ ਭੰਨ ਤੋੜ ਦੇ ਮਾਮਲੇ ਵਿਚ 16 ਸ਼ਰਾਰਤੀ ਅਨਸਰਾਂ ਨੂੰ ਗ੍ਰਿਫਤਾਰ ਕੀਤਾ ਹੈ।

Source babushahi