:

ਮਜੀਠੀਆ ਨਸ਼ਾ ਤਸਕਰੀ ਮਾਮਲੇ ’ਚ ਈ ਡੀ ਦੀ ਐਂਟਰੀ


ਮਜੀਠੀਆ ਨਸ਼ਾ ਤਸਕਰੀ ਮਾਮਲੇ ’ਚ ਈ ਡੀ ਦੀ ਐਂਟਰੀ


ਚੰਡੀਗੜ੍ਹ

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਤੋਂ ਐਨਫੋਰਸਮੈਂਟ ਡਾਇਰੈਕਟਰੋਟ (ਈ ਡੀ) ਨੇ ਜਾਣਕਾਰੀ ਮੰਗੀ ਹੈ। ਨਿਊਜ਼ 18 ਦੀ ਰਿਪੋਰਟ ਮੁਤਾਬਕ ਈ ਡੀ ਨੇ ਹੁਣ ਤੱਕ ਹੋਈ ਜਾਂਚ ਦੇ ਵੇਰਵੇ ਮੰਗੇ ਹਨ ਤਾਂ ਜੋ ਮਨੀ ਲਾਂਡਰਿੰਗ ਦੇ ਮਾਮਲੇ ਦੀ ਜਾਂਚ ਕੀਤੀ ਜਾ ਸਕੇ।

Source babushahi 

ਤਾਜ਼ਾ ਖ਼ਬਰਾਂ
Gallery
Tags
Social Media