:

ਲੁਧਿਆਣਾ: ਨਸ਼ਾ ਤਸਕਰਾਂ ਅਤੇ ਪੁਲਿਸ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ


ਲੁਧਿਆਣਾ: ਨਸ਼ਾ ਤਸਕਰਾਂ ਅਤੇ ਪੁਲਿਸ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ

ਲੁਧਿਆਣਾ

ਲੁਧਿਆਣਾ ਦੇ ਪਿੰਡ ਮਹਿਮੂਦ ਪੁਰਾ ਚ ਨਸ਼ਾ ਤਸਕਰਾਂ ਅਤੇ ਪੁਲਿਸ ਵਿਚਾਲੇ ਤਾਬੜਤੋੜ ਗੋਲੀਆਂ ਚੱਲਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ, ਨਸ਼ਾ ਤਸਕਰ ਮੌਕੇ ਤੋਂ ਫਰਾਰ ਹੋ ਗਏ, ਜਦੋਂਕਿ ਨਸ਼ਾ ਤਸਕਰ ਦੇ ਭਰਾ ਨੂੰ ਪੁਲਿਸ ਨੇ ਕਾਬੂ ਕਰ ਲਿਆ ਗਿਆ ਹੈ। ਇਸ ਮੁਕਾਬਲੇ ਵਿਚ ਇੱਕ ਪੁਲਿਸ ਕਰਮੀ ਵੀ ਜ਼ਖਮੀ ਦੱਸਿਆ ਜਾ ਰਿਹਾ ਹੈ। 


Source babushahi 

ਤਾਜ਼ਾ ਖ਼ਬਰਾਂ
Gallery
Tags
Social Media