- Home
- Crime
ਦੀਪ ਸਿੱਧੂ ਦਾ ਭਰਾ ਲੜੇਗਾ ਗਿੱਦੜਬਾਹਾ ਤੋਂ ਜ਼ਿਮਨੀ ਚੋਣ
- Admin Default
- 16 Sep, 2024 08:07
ਦੀਪ ਸਿੱਧੂ ਦਾ ਭਰਾ ਲੜੇਗਾ ਗਿੱਦੜਬਾਹਾ ਤੋਂ ਜ਼ਿਮਨੀ ਚੋਣ
ਚੰਡੀਗੜ੍ਹ
ਦੀਪ ਸਿੱਧੂ ਦੇ ਭਰਾ ਮਨਦੀਪ ਸਿੰਘ ਸਿੱਧੂ ਗਿੱਦੜਬਾਹਾ ਤੋਂ ਜਿਮਨੀ ਚੋਣ ਲੜਨਗੇ। ਇਸਦਾ ਐਲਾਨ MP ਸਰਬਜੀਤ ਸਿੰਘ ਖਾਲਸਾ ਨੇ ਕੀਤਾ ਹੈ। ਇਸ ਮੌਕੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵੀ ਉਨ੍ਹਾਂ ਦੇ ਨਾਲ ਸਨ।
ਦੱਸ ਦੇਈਏ ਕਿ ਹਲਕਾ ਗਿੱਦੜਬਾਹਾ ਦੀ ਜ਼ਿਮਨੀ ਚੋਣ ਇਸ ਵਾਰ ਦਿਲਚਸਪ ਬਣਦੀ ਵਿਖਾਈ ਦੇ ਰਹੀ ਹੈ। ਜਿੱਥੇ ਅਕਾਲੀ ਦਲ ਦੇ ਡਿੰਪੀ ਢਿਲੋਂ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਚੁੱਕੇ ਹਨ, ਉੱਥੇ ਹੀ ਹੁਣ ਅੰਮ੍ਰਿਤਪਾਲ ਧੜੇ ਵਲੋਂ ਮਰਹੂਮ ਅਦਾਕਾਰ ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਚੰਡੀਗੜ੍ਹ ਵਿੱਚ ਡੀਪਫੇਕ ਵੀਡੀਓ ਰਾਹੀਂ ਬਜ਼ੁਰਗ ਮਹਿਲਾ ਨਾਲ 49.91 ਲੱਖ ਦੀ ਸਾਈਬਰ ਠੱਗੀ
- 04 Jun, 2026 09:12
Gallery
Tags
Social Media
Related Posts







