- Home
- Crime
ਅੱਜ ਅਸਤੀਫਾ ਦੇਣਗੇ ਅਰਵਿੰਦ ਕੇਜਰੀਵਾਲ
- Admin Default
- 17 Sep, 2024 00:24
ਅੱਜ ਅਸਤੀਫਾ ਦੇਣਗੇ ਅਰਵਿੰਦ ਕੇਜਰੀਵਾਲ
ਨਵੀਂ ਦਿੱਲੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇਣਗੇ। ਉਹਨਾਂ ਨੇ ਸ਼ਾਮ 4.30 ਵਜੇ ਉਪ ਰਾਜਪਾਲ (ਐਲ ਜੀ) ਨਾਲ ਮੁਲਾਕਾਤ ਕਰਨੀ ਹੈ।
ਇਸ ਤੋਂ ਪਹਿਲਾਂ ਸਵੇਰੇ 11.30 ਵਜੇ ਆਮ ਆਦਮੀ ਪਾਰਟੀ ਵਿਧਾਇਕ ਦਲ ਦੀ ਮੀਟਿੰਗ ਹੋਵੇਗੀ ਜਿਸ ਵਿਚ ਕੇਜਰੀਵਾਲ ਦੇ ਉੱਤਰਾਧਿਕਾਰੀ ਦੀ ਚੋਣ ਕੀਤੀ ਜਾਵੇਗੀ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
Gallery
Tags
Social Media
Related Posts







