:

ਰਵਨੀਤ ਬਿੱਟੂ ਖਿਲਾਫ ਕਾਰਵਾਈ ਲਈ ਦਿੱਲੀ ਹਾਈ ਕੋਰਟ ’ਚ ਪਟੀਸ਼ਨ ਦਾਇਰ


ਰਵਨੀਤ ਬਿੱਟੂ ਖਿਲਾਫ ਕਾਰਵਾਈ ਲਈ ਦਿੱਲੀ ਹਾਈ ਕੋਰਟ ’ਚ ਪਟੀਸ਼ਨ ਦਾਇਰ

ਨਵੀਂ ਦਿੱਲੀ

: ਕੇਂਦਰੀ ਰਾਜ ਮੰਤਰੀ ਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਵੱਲੋਂ ਵਿਰੋਧੀ ਧਿਰ ਨੇਤਾ ਰਾਹੁਲ ਗਾਂਧੀ ਨੂੰ ਨੰਬਰ ਇਕ ਅਤਿਵਾਦੀ ਕਹਿਣ ’ਤੇ ਉਹਨਾਂ ਖਿਲਾਫ ਕਾਰਵਾਈ ਦੀ ਮੰਗ ਕਰਦਿਆਂ ਦਿੱਲੀ ਹਾਈ ਕੋਰਟ ਵਿਚ ਇਕ ਜਨ ਹਿੱਤ ਪਟੀਸ਼ਨ ਹਿੰਦੂ ਸੈਨਾ ਦੇ ਪ੍ਰਧਾਨ ਸੁਰਜੀਤ ਯਾਦਵ ਵੱਲੋਂ ਦਾਇਰ ਕੀਤੀ ਗਈ ਹੈ। ਦਿੱਲੀ ਦੇ ਤੁਗਲਕ ਰੋਡ ਥਾਣੇ ਵਿਚ ਬਿੱਟੂ ਸਮੇਤ ਚਾਰ ਲੋਕਾਂ ਖਿਲਾਫ ਕੇਸ ਦਰਜ ਕਰਵਾਇਆ ਗਿਆ ਹੈ। 


Source babushahi 

ਤਾਜ਼ਾ ਖ਼ਬਰਾਂ
Gallery
Tags
Social Media