:

ਸੁਪਰੀਮ ਕੋਰਟ ਦਾ Youtube Channel ਹੈਕ


ਸੁਪਰੀਮ ਕੋਰਟ ਦਾ Youtube Channel ਹੈਕ

ਨਵੀਂ ਦਿੱਲੀ

ਸੁਪਰੀਮ ਕੋਰਟ ਦੇ ਅਧਿਕਾਰਤ ਯੂਟਿਊਬ ਚੈਨਲ ਨੂੰ ਹੈਕਰਾਂ ਦੇ ਵੱਲੋਂ ਹੈਕ ਕਰ ਲਿਆ ਗਿਆ ਹੈ।

ਜਾਣਕਾਰੀ ਦੇ ਮੁਤਾਬਿਕ, ਰਿਪਲ ਲੈਬਜ਼ ਦੁਆਰਾ ਵਿਕਸਤ XRP ਕ੍ਰਿਪਟੋਕਰੰਸੀ ਦਾ ਪ੍ਰਚਾਰ ਕਰਨ ਵਾਲੇ ਵੀਡੀਓ ਅਦਾਲਤ ਦੀ ਕਾਨੂੰਨੀ ਕਾਰਵਾਈ ਦੀ ਥਾਂ 'ਤੇ ਅਪਲੋਡ ਕੀਤੇ ਗਏ ਹਨ।

ਵਰਤਮਾਨ ਵਿੱਚ ਅਮਰੀਕੀ ਕੰਪਨੀ ਰਿਪਲ ਲੈਬਜ਼ ਦੁਆਰਾ ਵਿਕਸਤ ਕ੍ਰਿਪਟੋਕਰੰਸੀ, XRP ਨੂੰ ਉਤਸ਼ਾਹਿਤ ਕਰਨ ਵਾਲੇ ਵੀਡੀਓ ਦਿਖਾ ਰਿਹਾ ਹੈ।



Source babushahi 

ਤਾਜ਼ਾ ਖ਼ਬਰਾਂ
Gallery
Tags
Social Media