:

ਕੇਜਰੀਵਾਲ ਨੇ ਖਾਲੀ ਕੀਤਾ ਮੁੱਖ ਮੰਤਰੀ ਨਿਵਾਸ, 'ਆਪ' ਸੰਸਦ ਮੈਂਬਰ ਦੇ ਘਰ ਰਹਿਣਗੇ


  • ਕੇਜਰੀਵਾਲ ਨੇ ਖਾਲੀ ਕੀਤਾ ਮੁੱਖ ਮੰਤਰੀ ਨਿਵਾਸ, 'ਆਪ' ਸੰਸਦ ਮੈਂਬਰ ਦੇ ਘਰ ਰਹਿਣਗੇ

    ਨਵੀਂ ਦਿੱਲੀ

    'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਮੁੱਖ ਮੰਤਰੀ ਰਿਹਾਇਸ਼ ਖਾਲੀ ਕਰ ਦਿੱਤੀ ਹੈ। ਉਨ੍ਹਾਂ ਨੇ 17 ਸਤੰਬਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ 21 ਸਤੰਬਰ ਨੂੰ ਆਤਿਸ਼ੀ ਨੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਦੱਸ ਦੇਈਏ ਕਿ ਕੇਜਰੀਵਾਲ 'ਆਪ' ਸੰਸਦ ਮੈਂਬਰ ਦੀ ਸਰਕਾਰੀ ਰਿਹਾਇਸ਼ 'ਤੇ ਹੀ ਰਹਿਣਗੇ।


    Source babushahi 
     

ਤਾਜ਼ਾ ਖ਼ਬਰਾਂ
Gallery
Tags
Social Media