- Home
- Crime
ਕੁਪਵਾੜਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ
- Admin Default
- 05 Oct, 2024 22:58
ਕੁਪਵਾੜਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ
ਜੰਮੂ-ਕਸ਼ਮੀਰ
ਕੁਪਵਾੜਾ 'ਚ ਸ਼ੁੱਕਰਵਾਰ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਦੱਸ ਦਈਏ ਕਿ 4 ਅਕਤੂਬਰ ਨੂੰ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ ਸੀ। ਫਿਲਹਾਲ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਚੰਡੀਗੜ੍ਹ ਵਿੱਚ ਡੀਪਫੇਕ ਵੀਡੀਓ ਰਾਹੀਂ ਬਜ਼ੁਰਗ ਮਹਿਲਾ ਨਾਲ 49.91 ਲੱਖ ਦੀ ਸਾਈਬਰ ਠੱਗੀ
- 04 Jun, 2026 09:12
Gallery
Tags
Social Media
Related Posts







