- Home
- Crime
ਲੁਧਿਆਣਾ: ਆਮ ਆਦਮੀ ਪਾਰਟੀ ਦੇ ਐਮ ਪੀ ਦੇ ਠਿਕਾਣਿਆਂ ’ਤੇ ਈ ਡੀ ਛਾਪੇਮਾਰੀ
- Admin Default
- 07 Oct, 2024 04:33
ਲੁਧਿਆਣਾ: ਆਮ ਆਦਮੀ ਪਾਰਟੀ ਦੇ ਐਮ ਪੀ ਦੇ ਠਿਕਾਣਿਆਂ ’ਤੇ ਈ ਡੀ ਛਾਪੇਮਾਰੀ
ਲੁਧਿਆਣਾ
ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਸੰਜੀਵ ਅਰੋੜਾ ਦੇ ਠਿਕਾਣਿਆਂ ’ਤੇ ਅੱਜ ਸਵੇਰੇ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਗਈ। ਇਹ ਛਾਪੇਮਾਰੀ ਸਵੇਰੇ 8.00 ਵਜੇ ਸ਼ੁਰੂ ਹੋਈ ਜੋ ਜਾਰੀ ਹੈ।
ਦੱਸਿਆ ਜਾ ਰਿਹਾ ਹੈ ਕਿ ਅਰੋੜਾ ਅਤੇ ਪ੍ਰਾਪਰਟੀ ਦੇ ਵੱਡੇ ਕਾਰੋਬਾਰੀ ਹੇਮੰਤ ਸੂਦ ਦੇ ਠਿਕਾਣਿਆਂ ’ਤੇ ਛਾਪੇਮਾਰੀ ਹੋਈ ਹੈ। ਜਲੰਧਰ ਵਿਚ ਵੀ ਇਕ ਥਾਂ ’ਤੇ ਛਾਪੇਮਾਰੀ ਹੋਣ ਦੀ ਖਬਰ ਹੈ।
ਹੋਰ ਵੇਰਵਿਆਂ ਦੀ ਉਡੀਕ ਹੈ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
Gallery
Tags
Social Media
Related Posts







