:

ਪੰਚਾਇਤੀ ਚੋਣਾਂ ਦੇ ਉਮੀਦਵਾਰਾਂ ਵੱਲੋਂ ਸਮੂਹਿਕ ਖੁਦਕੁਸ਼ੀ ਦੀ ਕੋਸ਼ਿਸ਼, ਮਾਰੀ ਨਹਿਰ ’ਚ ਛਾਲ


  • ਪੰਚਾਇਤੀ ਚੋਣਾਂ ਦੇ ਉਮੀਦਵਾਰਾਂ ਵੱਲੋਂ ਸਮੂਹਿਕ ਖੁਦਕੁਸ਼ੀ ਦੀ ਕੋਸ਼ਿਸ਼, ਮਾਰੀ ਨਹਿਰ ’ਚ ਛਾਲ

    ਜੈਤੋਂ

    ਪੰਜਾਬ ਵਿਚ ਪੰਚਾਇਤ ਚੋਣਾਂ ਵਿਚ ਨਾਮਜ਼ਦਗੀ ਪੱਤਰ ਰੱਦ ਹੋਣ ਨੂੰ ਲੈ ਕੇ 8 ਉਮੀਦਵਾਰਾਂ ਵੱਲੋਂ ਸਮੂਹਿਕ ਤੌਰ ’ਤੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅਸਲ ਵਿਚ ਜੈਤੋਂ ਵਿਚ 8 ਉਮੀਦਵਾਰਾਂ ਦੇ ਕਾਗਜ਼ ਰੱਦ ਹੋਣ ਮਗਰੋਂ ਇਹਨਾਂ ਵੱਲੋਂ ਨਹਿਰ ਵਿਚ ਛਾਲ ਮਾਰ ਕੇ ਸਮੂਹਿਕ ਤੌਰ ’ਤੇ ਖੁਦਕੁਸ਼ੀ ਕਰਨ ਦਾ ਯਤਨ ਕੀਤਾ ਗਿਆ। ਮੌਕੇ ’ਤੇ ਲੋਕਾਂ ਨੇ ਸਾਰੇ ਉਮੀਦਵਾਰਾਂ ਨੂੰ ਨਹਿਰ ਵਿਚੋਂ ਕੱਢ ਲਿਆ ਪਰ ਇਕ ਉਮੀਦਵਾਰ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ ਹਨ।


    Source babushahi 

ਤਾਜ਼ਾ ਖ਼ਬਰਾਂ
Gallery
Tags
Social Media