- Home
- Crime
ਪੰਚਾਇਤੀ ਚੋਣਾਂ ਕੀਤੀਆਂ ਜਾਣ ਮੁਲਤਵੀ, ਬਾਜਵਾ ਨੇ ਚੋਣ ਕਮਿਸ਼ਨ ਤੋਂ ਕੀਤੀ ਮੰਗ
- Admin Default
- 14 Oct, 2024 09:22
ਪੰਚਾਇਤੀ ਚੋਣਾਂ ਕੀਤੀਆਂ ਜਾਣ ਮੁਲਤਵੀ, ਬਾਜਵਾ ਨੇ ਚੋਣ ਕਮਿਸ਼ਨ ਤੋਂ ਕੀਤੀ ਮੰਗ
ਚੰਡੀਗੜ੍ਹ
ਅੱਜ ਕਾਂਗਰਸ ਦੇ ਵਫ਼ਦ ਵੱਲੋਂ ਚੋਣ ਕਮਿਸ਼ਨ ਦੇ ਨਾਲ ਮੁਲਾਕਾਤ ਕਰਕੇ, ਪੰਚਾਇਤੀ ਚੋਣਾਂ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ। ਮੀਡੀਆ ਨਾਲ ਗੱਲਬਾਤ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਦੋਸ਼ ਲਾਇਆ ਕਿ, ਪੰਚਾਇਤੀ ਚੋਣਾਂ 'ਚ ਵੱਡੇ ਪੱਧਰ 'ਤੇ ਧਾਂਦਲੀ ਹੋਈ ਹੈ, ਜਿਸ ਦੇ ਕਈ ਮਾਮਲੇ ਹਾਈਕੋਰਟ ਤੱਕ ਪਹੁੰਚ ਚੁੱਕੇ ਹਨ ਅਤੇ ਜਿਸ ਤਰ੍ਹਾਂ ਨਾਲ ਚੋਣਾਂ ਨੂੰ ਵੱਡੇ ਪੱਧਰ 'ਤੇ ਰੱਦ ਕੀਤਾ ਗਿਆ ਹੈ, ਅਸੀਂ ਚੋਣਾਂ ਨੂੰ 3 ਹਫਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਬਰਨਾਲਾ ਨਗਰ ਨਿਗਮ ਨੂੰ ਮਿਲਿਆ ਪਹਿਲਾ ਮੇਅਰ, ਹਸਨ ਪ੍ਰੀਤ ਭਾਰਦਵਾਜ ਸਰਵਸੰਮਤੀ ਨਾਲ ਚੁਣੇ ਗਏ
- 12 Jun, 2026 13:08
Gallery
Tags
Social Media
Related Posts







