:

ਗੁਰਪਤਵੰਤ ਸਿੰਘ ਪੰਨੂ ਨੇ ਕੈਨੇਡੀਅਨ PM ਟਰੂਡੋ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਵੇਰਵਾ


ਗੁਰਪਤਵੰਤ ਸਿੰਘ ਪੰਨੂ ਨੇ ਕੈਨੇਡੀਅਨ PM ਟਰੂਡੋ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਵੇਰਵਾ 

ਨਵੀਂ ਦਿੱਲੀ

ਗੁਰਪਤਵੰਤ ਸਿੰਘ ਪੰਨੂ ਨੇ ਕੈਨੇਡੀਅਨ PM ਟਰੂਡੋ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਗੁਰਪਤਵੰਤ ਸਿੰਘ ਪੰਨੂ ਨੇ ਕਿਹਾ ਕਿ ਉਸ ਦੇ ਕੈਨੇਡੀਅਨ PM ਜਸਟਿਨ ਟਰੂਡੋ ਨਾਲ ਸਿੱਧੇ ਸਬੰਧ ਹਨ। ਉਸ ਨੇ ਹੀ ਹਰਦੀਪ ਸਿੰਘ ਨਿੱਝਰ ਕਤਲ ਕੇਸ ਵਿੱਚ ਭਾਰਤ ਵਿਰੁੱਧ ਸਾਰੀ ਜਾਣਕਾਰੀ ਕੈਨੇਡੀਅਨ PM ਨੂੰ ਦਿੱਤੀ ਸੀ, ਜਿਸ ਤੋਂ ਬਾਅਦ ਹੀ ਟਰੂਡੋ ਨੇ ਇਹ ਸਾਰੀ ਕਾਰਵਾਈ ਕੀਤੀ ਹੈ। 

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕੈਨੇਡੀਅਨ PM ਟਰੂਡੋ ਨੇ ਇੱਕ ਵਾਰ ਫੇਰ ਭਾਰਤ 'ਤੇ ਵੱਡੇ ਦੋਸ਼ ਲਾਏ ਹਨ ਅਤੇ ਜਿਸ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਫੇਰ ਤਲਖੀ ਹੋਈ ਹੈ ਅਤੇ ਦੋਵਾਂ ਹੀ ਦੇਸ਼ਾਂ ਨੇ ਇੱਕ ਦੂਜੇ ਦੇ 6-6 ਡਿਪਲੋਮੈਟਾਂ ਨੂੰ ਕੱਢ ਦਿੱਤਾ ਸੀ। 


Source babushahi 

ਤਾਜ਼ਾ ਖ਼ਬਰਾਂ
Gallery
Tags
Social Media