:

ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ - CM ਮਾਨ


ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ - CM ਮਾਨ 

- ਸ਼ਿਕਾਇਤ ਮਿਲਣ ’ਤੇ ਮਿਸਾਲੀ ਕਾਰਵਾਈ ਯਕੀਨੀ ਬਣਾਵਾਂਗੇ
- ਜਥੇਦਾਰ ਸਾਹਿਬ ਦੇ ਖਿਲਾਫ਼ ਜਾਤੀਸੂਚਕ ਟਿੱਪਣੀਆਂ ਕਰਨ ਅਤੇ ਉਨ੍ਹਾਂ ਦੇ ਪਰਿਵਾਰ ਵਿਰੁੱਧ ਘਟੀਆ ਗੱਲਾਂ ਕਰਨ ਨਾਲ ਸੁਮੱਚੀ ਸਿੱਖ ਕੌਮ ਦੇ ਹਿਰਦੇ ਵਲੂੰਧਰੇ
- ਇਕ ਪਰਿਵਾਰ ਨੂੰ ਖੁਸ਼ ਕਰਨ ਲਈ ਘਿਨਾਉਣੇ ਪਾਪ ਵਿੱਚ ਗਲਤਾਨ ਹੋਣ ਲਈ ਅਕਾਲੀ ਲੀਡਰਾਂ ਦੀ ਸਖ਼ਤ ਆਲੋਚਨਾ

ਚੰਡੀਗੜ੍ਹ

ਤਖ਼ਤ ਸਾਹਿਬ ਦੇ ਜਥੇਦਾਰ ਦੀ ਪਦਵੀ ਦੇ ਸਤਿਕਾਰ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲੇ ਅਕਾਲੀ ਲੀਡਰਾਂ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਇਸ ਸਬੰਧ ਵਿੱਚ ਸ਼ਿਕਾਇਤ ਮਿਲਣ ਦੀ ਸੂਰਤ ’ਚ ਸੂਬਾ ਸਰਕਾਰ ਇਹ ਘਿਨਾਉਣਾ ਪਾਪ ਕਰਨ ਵਾਲੇ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰੇਗੀ।


Source babushahi 

ਤਾਜ਼ਾ ਖ਼ਬਰਾਂ
Gallery
Tags
Social Media