:

ਜਿਮਨੀ ਚੋਣਾਂ: ਭਾਜਪਾ ਨੇ 3 ਉਮੀਦਵਾਰ ਐਲਾਨੇ


ਜਿਮਨੀ ਚੋਣਾਂ: ਭਾਜਪਾ ਨੇ 3 ਉਮੀਦਵਾਰ ਐਲਾਨੇ 

ਚੰਡੀਗੜ੍ਹ

ਭਾਜਪਾ ਦੇ ਵਲੋਂ ਪੰਜਾਬ ਵਿਚ ਜਿਮਨੀ ਚੋਣਾਂ ਦੇ ਚੱਲਦਿਆਂ ਤਿੰਨ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਭਾਜਪਾ ਨੇ ਗਿੱਦੜਬਾਹਾ ਤੋਂ ਮਨਪ੍ਰੀਤ ਬਾਦਲ, ਬਰਨਾਲਾ ਤੋਂ ਕੇਵਲ ਢਿੱਲੋਂ ਅਤੇ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਕਾਹਲੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ। 


Source babushahi 

ਤਾਜ਼ਾ ਖ਼ਬਰਾਂ
Gallery
Tags
Social Media