- Home
- Crime
ਅੰਮ੍ਰਿਤਸਰ : ਗੈਂਗਸਟਰ ਅਤੇ ਪੁਲਿਸ ਵਿਚਾਲੇ ਦੇਰ ਰਾਤ ਚੱਲੀ ਗੋਲੀ
- Admin Default
- 24 Oct, 2024 06:16
ਅੰਮ੍ਰਿਤਸਰ : ਗੈਂਗਸਟਰ ਅਤੇ ਪੁਲਿਸ ਵਿਚਾਲੇ ਦੇਰ ਰਾਤ ਚੱਲੀ ਗੋਲੀ
ਅੰਮ੍ਰਿਤਸਰ
: ਅੰਮ੍ਰਿਤਸਰ ਜਿੱਥੇ ਕਿ ਕੁਝ ਗੈਂਗਸਟਰਾਂ ਵੱਲੋਂ ਪੁਲਿਸ ਪਾਰਟੀ ਦੇ ਉੱਤੇ ਤਾਬੜ ਤੋੜ ਗੋਲੀਆਂ ਚਲਾ ਦਿੱਤੀਆਂ ਗਈਆਂ ਜਿਸਦੇ ਜਵਾਬ ਵਿੱਚ ਪੁਲਿਸ ਵੱਲੋਂ ਵੀ ਗੋਲੀ ਚਲਾਈ ਗਈ। ਜਿਸ ਦੌਰਾਨ ਇੱਕ ਗੈਂਗਸਟਰ ਦੇ ਪੈਰ ਚ ਗੋਲੀ ਲੱਗੀ ਅਤੇ ਉਸ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਅਧਿਕਾਰੀਆਂ ਦੇ ਮੁਤਾਬਕ ਇਹਨਾਂ ਦੇ ਖਿਲਾਫ ਪਹਿਲਾਂ ਵੀ ਕਈ ਅਪਰਾਧਿਤ ਮਾਮਲੇ ਦਰਜ ਹਨ ਅਤੇ ਇਹਨਾਂ ਨੂੰ ਗ੍ਰਿਫਤਾਰ ਕਰਨ ਵਾਸਤੇ ਹੀ ਸਾਡੇ ਵੱਲੋਂ ਇੱਥੇ ਨਾਕੇਬੰਦੀ ਕੀਤੀ ਗਈ ਸੀ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
Gallery
Tags
Social Media
Related Posts







