:

ਵੱਡੀ ਖ਼ਬਰ: ਕੈਪਟਨ ਅਮਰਿੰਦਰ ਦੇ ਸਾਬਕਾ OSD ਖਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ

ਵੱਡੀ ਖ਼ਬਰ: ਕੈਪਟਨ ਅਮਰਿੰਦਰ ਦੇ ਸਾਬਕਾ OSD ਖਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ

ਚੰਡੀਗੜ੍ਹ

ਪੰਜਾਬ ਵਿਜੀਲੈਂਸ ਬਿਊਰੋ ਦੇ ਵੱਲੋਂ ਦਰਜ ਕੀਤੀ ਗਈ ਐਫ਼ਆਈਆਰ ਦੇ ਆਧਾਰ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਓਐਸਡੀ ਭਰਤ ਇੰਦਰ ਸਿੰਘ ਚਾਹਲ ਦੇ ਖਿਲਾਫ਼ ਪਟਿਆਲਾ ਕੋਰਟ ਨੇ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਹਨ। 

Source babushahi 

ਤਾਜ਼ਾ ਖ਼ਬਰਾਂ
Gallery
Tags
Social Media