- Home
- Crime
ਅਰਵਿੰਦ ਕੇਜਰੀਵਾਲ 'ਤੇ ਹਮਲਾ ਕਰਨ ਦੀ ਕੋਸ਼ਿਸ਼, 'ਆਪ' ਦਾ ਦੋਸ਼
- Admin Default
- 26 Oct, 2024 07:41
ਅਰਵਿੰਦ ਕੇਜਰੀਵਾਲ 'ਤੇ ਹਮਲਾ ਕਰਨ ਦੀ ਕੋਸ਼ਿਸ਼, 'ਆਪ' ਦਾ ਦੋਸ਼
ਨਵੀਂ ਦਿੱਲੀ
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ' ਤੇ ਹਮਲਾ ਹੋਇਆ ਹੈ। 'ਆਪ' ਦਾ ਦੋਸ਼ ਹੈ ਕਿ ਦਿੱਲੀ ਦੇ ਵਿਕਾਸਪੁਰੀ 'ਚ ਉਨ੍ਹਾਂ ਦੀ ਪਦਯਾਤਰਾ ਦੌਰਾਨ ਭਾਜਪਾ ਦੇ ਗੁੰਡਿਆਂ ਨੇ ਉਨ੍ਹਾਂ 'ਤੇ ਹਮਲਾ ਕੀਤਾ। 'ਆਪ' ਦਾ ਦੋਸ਼ ਹੈ ਕਿ ਭਾਜਪਾ ਦੇ ਗੁੰਡੇ ਅਰਵਿੰਦ ਕੇਜਰੀਵਾਲ ਤੱਕ ਵੀ ਪਹੁੰਚ ਗਏ ਹਨ। ਪੁਲਿਸ ਨੇ ਵੀ ਭਾਜਪਾ ਦੇ ਗੁੰਡਿਆਂ ਨੂੰ ਨਹੀਂ ਰੋਕਿਆ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
Gallery
Tags
Social Media
Related Posts







