:

PM ਮੋਦੀ ਦੇ ਗੁਜਰਾਤ ਦੌਰੇ ਤੋਂ ਪਹਿਲਾਂ ਇੰਡੀਗੋ ਦੀ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਧਮਕੀ


PM ਮੋਦੀ ਦੇ ਗੁਜਰਾਤ ਦੌਰੇ ਤੋਂ ਪਹਿਲਾਂ ਇੰਡੀਗੋ ਦੀ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਵਡੋਦਰਾ 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗੁਜਰਾਤ ਦੌਰੇ ਤੋਂ ਪਹਿਲਾਂ ਗੋਆ-ਵਡੋਦਰਾ ਇੰਡੀਗੋ ਫਲਾਈਟ 'ਤੇ ਬੰਬ ਦੀ ਧਮਕੀ ਮਿਲੀ ਹੈ। ਇਸ ਕਾਰਨ ਫਲਾਈਟ ਨੂੰ ਸੂਰਤ ਵੱਲ ਮੋੜ ਦਿੱਤਾ ਗਿਆ ਅਤੇ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਵਡੋਦਰਾ ਹਵਾਈ ਅੱਡੇ 'ਤੇ ਅੱਜ ਹਾਈ ਅਲਰਟ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਸਵੇਰੇ ਸਪੇਨ ਦੇ ਪ੍ਰਧਾਨ ਮੰਤਰੀ ਪੇਡਰੋ ਸਾਂਚੇਜ਼ ਦੇ ਨਾਲ ਵਡੋਦਰਾ ਪਹੁੰਚਣਗੇ। ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਵਡੋਦਰਾ ਪਹੁੰਚ ਚੁੱਕੇ ਹਨ।


Source babushahi 

ਤਾਜ਼ਾ ਖ਼ਬਰਾਂ
Gallery
Tags
Social Media