- Home
- Crime
ਪੁਲੀਸ ਨੇ ਮੁਲਜ਼ਮ ਨੂੰ 40 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕੀਤਾ ਕਾਬੂ
- Admin Default
- 03 Nov, 2024 11:48
ਪੁਲੀਸ ਨੇ ਮੁਲਜ਼ਮ ਨੂੰ 40 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕੀਤਾ ਕਾਬੂ
ਬਰਨਾਲਾ
ਪੁਲੀਸ ਨੇ ਮੁਲਜ਼ਮ ਨੂੰ 40 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ।
ਜਾਣਕਾਰੀ ਦਿੰਦਿਆਂ ਐੱਸਐੱਚਓ ਕੁਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਅਮਨਦੀਪ ਸਿੰਘ ਵਾਸੀ ਅਲਕੜਾ ਨੂੰ 40 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਬਾਹਰਲੇ ਰਾਜ ਤੋਂ ਸ਼ਰਾਬ ਲਿਆ ਕੇ ਇੱਥੇ ਵੇਚਣ ਦੀ ਯੋਜਨਾ ਬਣਾ ਰਿਹਾ ਹੈ। ਜਿਸ ਦੌਰਾਨ ਪੁਲਿਸ ਨੇ 16 ਏਕੜ ਵਿੱਚ ਛਾਪੇਮਾਰੀ ਕਰਕੇ ਮੁਲਜ਼ਮ ਨੂੰ 40 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ।
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
Gallery
Tags
Social Media
Related Posts







