:

ਵੱਡੀ ਖ਼ਬਰ: AAP ਵਿਧਾਇਕ ਗੱਜਣਮਾਜਰਾ ਪਟਿਆਲਾ ਜੇਲ੍ਹ ਤੋਂ ਅੱਜ ਆਉਣਗੇ ਬਾਹਰ

ਵੱਡੀ ਖ਼ਬਰ: AAP ਵਿਧਾਇਕ ਗੱਜਣਮਾਜਰਾ ਪਟਿਆਲਾ ਜੇਲ੍ਹ ਤੋਂ ਅੱਜ ਆਉਣਗੇ ਬਾਹਰ 

ਚੰਡੀਗੜ੍ਹ

-  ਆਪ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਮਨੀਲਾਂਡਰਿੰਗ ਮਾਮਲੇ ਵਿਚ ਪੰਜਾਬ ਹਰਿਆਣਾ ਹਾਈਕੋਰਟ ਤੋਂ ਰੈਗੂਲਰ ਜ਼ਮਾਨਤ ਮਿਲ ਗਈ ਹੈ। ਉਹ ਪਟਿਆਲਾ ਜੇਲ੍ਹ ਵਿਚ ਬੰਦ ਸਨ ਅਤੇ ਅੱਜ ਉਹ ਜੇਲ੍ਹ ਤੋਂ ਬਾਹਰ ਆਉਣਗੇ। 

Source babushahi 

ਤਾਜ਼ਾ ਖ਼ਬਰਾਂ
Gallery
Tags
Social Media