:

ਦਰਬਾਰ ਸਾਹਿਬ ਵਿੱਚ ਜਾ ਕੇ ਔਰਤ ਨੇ ਕੀਤੀ ਆਤਮਹੱਤਿਆ


ਦਰਬਾਰ ਸਾਹਿਬ ਵਿੱਚ ਜਾ ਕੇ ਔਰਤ ਨੇ ਕੀਤੀ ਆਤਮਹੱਤਿਆ 

ਅੰਮ੍ਰਿਤਸਰ 

ਦਰਬਾਰ ਸਾਹਿਬ ਦੇ ਵਿੱਚ ਅੱਜ ਸਵੇਰੇ ਇੱਕ ਔਰਤ ਨੇ ਆਤਮ ਹੱਤਿਆ ਕਰ ਲਈ ਦਰਬਾਰ ਸਾਹਿਬ ਕੰਪਲੈਕਸ ਦੇ ਅੰਦਰ ਸਥਿਤ ਬਣੇ ਬਾਬਾ ਅਟੱਲ ਦੀ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਇੱਕ ਔਰਤ ਨੇ ਆਤਮਹੱਤਿਆ ਕਰ ਲਈ। ਉਸ ਦੀ ਹਾਲੇ ਤੱਕ ਪਹਿਚਾਣ ਨਹੀਂ ਹੋ ਸਕੀ ਹੈ। ਉਤੋਂ ਛਾਲ ਮਾਰਨ ਤੋਂ ਬਾਅਦ ਉਸ ਦਾ ਸਿਰ ਥੱਲੇ ਫਰਸ਼ ਤੇ ਵੱਜਿਆ ਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਐਸਜੀਪੀਸੀ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।

ਤਾਜ਼ਾ ਖ਼ਬਰਾਂ
Gallery
Tags
Social Media