- Home
- Crime
ਨਵੇਂ ਬਣੇ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ ਲੁਧਿਆਣਾ ’ਚ
- Admin Default
- 08 Nov, 2024 04:35
ਨਵੇਂ ਬਣੇ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ ਲੁਧਿਆਣਾ ’ਚ
ਲੁਧਿਆਣਾ
: ਪੰਜਾਬ ਦੇ 10 ਹਜ਼ਾਰ ਤੋਂ ਵੱਧ ਸਰਪੰਚਾਂ ਨੂੰ ਅੱਜ ਲੁਧਿਆਣਾ ਦੀ ਸਾਈਕਲ ਵੈਲੀ ਵਿਚ ਸਹੁੰ ਚੁਕਾਈ ਜਾਵੇਗੀ। ਇਸ ਮੌਕੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਇਹ ਸਹੁੰ ਚੁਕਾਈ ਜਾਵੇਗੀ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
Gallery
Tags
Social Media
Related Posts
ਐਫਆਈਆਰ ਡਾਊਨਲੋਡ ਕਰਨ ਲਈ ਫੀਸ ਦਾ ਮਾਮਲਾ ਹਾਈ ਕੋਰਟ ਤੱਕ ਪਹੁੰਚ ਗਿਆ
- Admin Default
- 25 Mar, 2026 00:00
ਲੁਧਿਆਣਾ ਫੈਕਟਰੀ ਵਿੱਚ ਮਜ਼ਦੂਰ ਦੀ ਮੌਤ
- Admin Default
- 25 Mar, 2026 00:00







