- Home
- Crime
ਦਿੱਲੀ ਹਾਈ ਕੋਰਟ ਨੇ ਜੱਜਾਂ ਖਿਲਾਫ ਅਪਮਾਨਜਨਕ ਟਿੱਪਣੀ ਕਰਨ ਵਾਲੇ ਵਕੀਲ ਨੂੰ ਹੋਈ ਕੈਦ ਦੀ ਸਜ਼ਾ
- Admin Default
- 08 Nov, 2024 08:32
ਦਿੱਲੀ ਹਾਈ ਕੋਰਟ ਨੇ ਜੱਜਾਂ ਖਿਲਾਫ ਅਪਮਾਨਜਨਕ ਟਿੱਪਣੀ ਕਰਨ ਵਾਲੇ ਵਕੀਲ ਨੂੰ ਹੋਈ ਕੈਦ ਦੀ ਸਜ਼ਾ
ਦਿੱਲੀ
ਦਿੱਲੀ ਹਾਈ ਕੋਰਟ ਨੇ ਜੱਜਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਕਰਨ ਦੇ ਨਾਲ-ਨਾਲ ਪੁਲਿਸ ਅਧਿਕਾਰੀਆਂ ਵਿਰੁੱਧ ਵਾਰ-ਵਾਰ ਬੇਤੁਕੀ ਸ਼ਿਕਾਇਤਾਂ ਦਾਇਰ ਕਰਨ ਲਈ ਅਪਰਾਧਿਕ ਮਾਣਹਾਨੀ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਇੱਕ ਵਕੀਲ ਨੂੰ ਚਾਰ ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਹੈ।
ਜਸਟਿਸ ਪ੍ਰਤਿਭਾ ਐਮ ਸਿੰਘ ਅਤੇ ਅਮਿਤ ਸ਼ਰਮਾ ਦੀ ਡਿਵੀਜ਼ਨ ਬੈਂਚ ਨੇ ਕਿਹਾ ਕਿ ਵਕੀਲ ਨੇ ਨਾ ਤਾਂ ਆਪਣੇ ਵਿਵਹਾਰ ਲਈ ਕੋਈ ਪਛਤਾਵਾ ਦਿਖਾਇਆ ਅਤੇ ਨਾ ਹੀ ਕੋਈ ਮੁਆਫੀ ਮੰਗੀ ਅਤੇ ਉਸਦਾ ਸਾਰਾ ਵਿਵਹਾਰ ਅਦਾਲਤਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਸੀ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
Gallery
Tags
Social Media
Related Posts







