- Home
- Crime
Breaking: ਵਿਧਾਨ ਸਭਾ ਸਕੱਤਰ ਦੀ ਸੜਕ ਹਾਦਸੇ 'ਚ ਮੌਤ, ਪੜ੍ਹੋ ਪੂਰੀ ਖ਼ਬਰ
- Admin Default
- 09 Nov, 2024 06:03
Breaking: ਵਿਧਾਨ ਸਭਾ ਸਕੱਤਰ ਦੀ ਸੜਕ ਹਾਦਸੇ 'ਚ ਮੌਤ, ਪੜ੍ਹੋ ਪੂਰੀ ਖ਼ਬਰ
ਉੱਤਰ ਪ੍ਰਦੇਸ਼
- ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਸਕੱਤਰ ਬ੍ਰਿਜਭੂਸ਼ਣ ਦੂਬੇ ਦੀ ਇਕ ਦੁਰਘਟਨਾ ਵਿੱਚ ਮੌਤ ਹੋ ਗਈ ਹੈ। 52 ਸਾਲਾ ਦੂਬੇ ਗੋਰਖਪੁਰ ਤੋਂ ਲਖਨਊ ਆ ਰਹੇ ਸਨ ਜਦੋਂ ਅਯੁੱਧਿਆ ਦੇ ਨੇੜੇ ਪਟਰੰਗਾ ਥਾਣਾ ਦੇ ਤਹਿਤ ਰਾਸ਼ਟਰੀ ਰਾਜਮਾਰਗ ‘ਤੇ ਪਹੁੰਚੇ ਤਾਂ, ਉਨ੍ਹਾਂ ਦੀ ਕਾਰ ਇੱਕ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਉਨ੍ਹਾਂ ਦੇ ਬੇਟੇ ਨੂੰ ਕੁਝ ਮਾਮੂਲੀ ਸੱਟਾਂ ਆਈਆਂ। ਜਦੋਂਕਿ ਦੁਰਘਟਨਾ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਬ੍ਰਿਜਭੂਸ਼ਣ ਦੂਬੇ ਨੂੰ ਮ੍ਰਿਤਕ ਐਲਾਨ ਦਿੱਤਾ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
Gallery
Tags
Social Media
Related Posts
ਐਫਆਈਆਰ ਡਾਊਨਲੋਡ ਕਰਨ ਲਈ ਫੀਸ ਦਾ ਮਾਮਲਾ ਹਾਈ ਕੋਰਟ ਤੱਕ ਪਹੁੰਚ ਗਿਆ
- Admin Default
- 25 Mar, 2026 00:00
ਲੁਧਿਆਣਾ ਫੈਕਟਰੀ ਵਿੱਚ ਮਜ਼ਦੂਰ ਦੀ ਮੌਤ
- Admin Default
- 25 Mar, 2026 00:00







