:

11 ਨਵੰਬਰ ਨੂੰ ਇਸ ਸ਼ਹਿਰ ਵਿੱਚ ਹੋਵੇਗੀ ਲੋਕਲ ਛੁੱਟੀ


11 ਨਵੰਬਰ ਨੂੰ ਇਸ ਸ਼ਹਿਰ ਵਿੱਚ ਹੋਵੇਗੀ ਲੋਕਲ ਛੁੱਟੀ

ਬਟਾਲਾ, 

: ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸ੍ਰੀ ਅਚਲੇਸ਼ਵਰ ਧਾਮ ਵਿਖੇ ਸੰਗਤਾਂ ਦੀ ਸਰਧਾ ਭਾਵਨ ਨੂੰ ਵੇਖਦੇ ਹੋਏ ਸ੍ਰੀ ਅਚਲੇਸ਼ਵਰ ਧਾਮ ਬਟਾਲਾ ਦੀ ਦਸਵੀਂ ਤੇ ਮਿਤੀ 11 ਨਵੰਬਰ 2024 ਨੂੰ ਸਬ-ਡਵੀਜਨ ਬਟਾਲਾ ਵਿਚ ਲੋਕਲ ਛੁੱਟੀ ਘੋਸਿਤ ਕੀਤੀ ਗਈ ਹੈ।
 ਇਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿਦਿਅਕ ਸੰਸਥਾਵਾਂ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰਾਂ ਹੀ ਹੋਣਗੀਆਂ।


Source babushahi 

ਤਾਜ਼ਾ ਖ਼ਬਰਾਂ
Gallery
Tags
Social Media