- Home
- Crime
Breaking: ਸੁਖਬੀਰ ਬਾਦਲ ਦੇ OSD ਨੇ ਦਿੱਤਾ ਅਸਤੀਫਾ
- Admin Default
- 19 Nov, 2024 13:13
Breaking: ਸੁਖਬੀਰ ਬਾਦਲ ਦੇ OSD ਨੇ ਦਿੱਤਾ ਅਸਤੀਫਾ
ਫਰੀਦਕੋਟ
ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪਾਰਟੀ ਅੰਦਰ ਅਸਤੀਫਿਆਂ ਦੀ ਝੜੀ ਲੱਗ ਗਈ ਹੈ। ਫਰੀਦਕੋਟ ਵਿੱਚ ਸੁਖਬੀਰ ਸਿੰਘ ਬਾਦਲ ਦੇ ਓਐਸਡੀ ਸੰਦੀਪ ਸਿੰਘ ਸੰਨੀ ਬਰਾੜ ਨੇ ਵੀ ਓਐਸਡੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਕਾਂਗਰਸ ਅੰਦਰੂਨੀ ਖਿੱਚੋਤਾਣ ਅਤੇ ਰਾਜਾ ਵੜਿੰਗ ਦੇ ਭਾਸ਼ਣਾਂ ਦਾ ਵਿਸ਼ਲੇਸ਼ਣ
- 07 Aug, 2026 11:38
Gallery
Tags
Social Media
Related Posts







