:

ਵੱਡੀ ਖ਼ਬਰ: ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨ

ਵੱਡੀ ਖ਼ਬਰ: ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨ 

ਚੰਡੀਗੜ੍ਹ, 

ਆਮ ਆਦਮੀ ਪਾਰਟੀ ਪੰਜਾਬ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਜਾਣਕਾਰੀ ਮੁਤਾਬਿਕ, ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਆਪ ਪੰਜਾਬ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। 

Source babushahi 

ਤਾਜ਼ਾ ਖ਼ਬਰਾਂ
Gallery
Tags
Social Media