- Home
- Crime
ਅਜਨਾਲਾ ਥਾਣੇ ਦੇ ਬਾਹਰ ਬੰਬਨੁਮਾ ਵਸਤੂ ਮਿਲਣ 'ਤੇ ਫੈਲੀ ਦਹਿਸ਼ਤ
- Admin Default
- 24 Nov, 2024 04:55
ਅਜਨਾਲਾ ਥਾਣੇ ਦੇ ਬਾਹਰ ਬੰਬਨੁਮਾ ਵਸਤੂ ਮਿਲਣ 'ਤੇ ਫੈਲੀ ਦਹਿਸ਼ਤ
ਅੰਮ੍ਰਿਤਸਰ
ਅੱਜ ਸਵੇਰੇ ਅਜਨਾਲਾ ਸ਼ਹਿਰ ਵਿਚ ਉਸ ਵੇਲੇ ਵੱਡੀ ਸਨਸਨੀ ਫੈਲ ਗਈ ਜਦੋਂ ਥਾਣੇ ਦੇ ਬਾਹਰ ਬੰਬਨੁਮਾ ਵਸਤੂ ਮਿਲਣ ਦੀ ਸੂਚਨਾ ਮਿਲੀ। ਸੂਚਨਾ ਮਿਲਦਿਆਂ ਹੀ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਥਾਣੇ ਦੇ ਬਾਹਰਲੇ ਖੇਤਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਅਤੇ ਪੁਲਿਸ ਦੇ ਉੱਚ ਅਧਿਕਾਰੀ ਸਾਰੇ ਮਾਮਲੇ ਦਾ ਜਾਇਜ਼ਾ ਲੈਣ ਲਈ ਮੌਕੇ ਉਤੇ ਪਹੁੰਚ ਰਹੇ ਹਨ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
Gallery
Tags
Social Media
Related Posts







