:

ਅੰਮ੍ਰਿਤਸਰ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ

ਅੰਮ੍ਰਿਤਸਰ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ

ਅੰਮ੍ਰਿਤਸਰ

ਅੰਮ੍ਰਿਤਸਰ ਦੇ ਵਿਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਗੋਲੀਬਾਰੀ ਦੀ ਘਟਨਾ ਵੇਰਕਾ ਬਾਈਪਾਸ ਲਾਗੇ ਵਾਪਰੀ। 

Source babushahi 

ਤਾਜ਼ਾ ਖ਼ਬਰਾਂ
Gallery
Tags
Social Media