- Home
- Crime
ਅਕਾਲ ਤਖਤ ਦੇ ਜਥੇਦਾਰ ਨੇ ਆਪ ਫੈਸਲਾ ਸੁਣਾਉਣ ਦੀ ਥਾਂ ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤਾ ਮੂਹਰੇ
- Admin Default
- 02 Dec, 2024 09:36
ਅਕਾਲ ਤਖਤ ਦੇ ਜਥੇਦਾਰ ਨੇ ਆਪ ਫੈਸਲਾ ਸੁਣਾਉਣ ਦੀ ਥਾਂ ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤਾ ਮੂਹਰੇ
ਅੰਮ੍ਰਿਤਸਰ
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਨੂੰ ਤਨਖਾਹ ਲਾਉਣ ਦਾ ਫੈਸਲਾ ਸੁਣਾਇਆ ਜਾਣਾ ਹੈ।
ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਪ ਤਨਖਾਹ ਦਾ ਫੈਸਲਾ ਸੁਣਾਉਣ ਦੀ ਥਾਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਫੈਸਲਾ ਸੁਣਾਉਣ ਲਈ ਮੂਹਰੇ ਕਰ ਦਿੱਤਾ ਗਿਆ। ਹਾਲੇ ਕਾਰਵਾਈ ਜਾਰੀ ਹੈ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
...ਪੰਜਾਬ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਨਰਸਾਂ ਦੀ ਹੜਤਾਲ: ਸਰਕਾਰ ਨੇ ਲਗਾਇਆ 'ਐਸਮਾ'
- 27 Mar, 2026 16:05
Gallery
Tags
Social Media
Related Posts







