- Home
- Crime
Breaking: 40 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, 30 ਹਜ਼ਾਰ ਅਮਰੀਕੀ ਡਾਲਰ ਦੀ ਮੰਗੀ ਫਿਰੌਤੀ
- Admin Default
- 09 Dec, 2024 06:42
Breaking: 40 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, 30 ਹਜ਼ਾਰ ਅਮਰੀਕੀ ਡਾਲਰ ਦੀ ਮੰਗੀ ਫਿਰੌਤੀ
ਨਵੀਂ ਦਿੱਲੀ
- ਇੱਕ ਵਾਰ ਫਿਰ ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸਕੂਲ ਪ੍ਰਸ਼ਾਸਨ ਦੇ ਅਧਿਕਾਰੀ ਧਮਕੀ ਭਰੀ ਈਮੇਲ ਦੇਖ ਕੇ ਹੈਰਾਨ ਰਹਿ ਗਏ। ਜਾਣਕਾਰੀ ਮੁਤਾਬਿਕ 40 ਤੋਂ ਵੱਧ ਸਕੂਲਾਂ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ ਅਤੇ 30,000 ਅਮਰੀਕੀ ਡਾਲਰ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ। ਇਹ ਮੇਲ 8 ਦਸੰਬਰ ਨੂੰ ਰਾਤ 11:38 ਵਜੇ ਦੇ ਕਰੀਬ ਭੇਜੀ ਗਈ ਸੀ। ਇਸ ਰਾਹੀਂ ਜੀਡੀ ਗੋਇਨਕਾ, ਮਦਰ ਮੈਰੀ ਸਕੂਲ, ਬ੍ਰਿਟਿਸ਼ ਸਕੂਲ, ਸਲਵਾਨ ਪਬਲਿਕ ਸਕੂਲ ਅਤੇ ਕੈਂਬਰਿਜ ਸਕੂਲ ਸਮੇਤ 40 ਸਕੂਲਾਂ ਵਿੱਚ ਦਹਿਸ਼ਤ ਫੈਲ ਗਈ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
Gallery
Tags
Social Media
Related Posts







