- Home
- Crime
ਤਖਤ ਸ੍ਰੀ ਦਮਦਮਾ ਸਾਹਿਬ ਸੇਵਾ ਲਈ ਪਹੁੰਚੇ ਸੁਖਬੀਰ ਬਾਦਲ
- Admin Default
- 09 Dec, 2024 06:49
ਤਖਤ ਸ੍ਰੀ ਦਮਦਮਾ ਸਾਹਿਬ ਸੇਵਾ ਲਈ ਪਹੁੰਚੇ ਸੁਖਬੀਰ ਬਾਦਲ
ਤਲਵੰਡੀ ਸਾਬੋ
: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਚ ਸੇਵਾ ਕਰਨ ਲਈ ਪਹੁੰਚੇ। ਉਹ ਪਹਿਰੇਦਾਰ ਵਜੋਂ ਸੇਵਾ ਨਿਭਾ ਰਹੇ ਹਨ ਤੇ ਬਾਅਦ ਵਿਚ ਲੰਗਰ ਹਾਲ ਵਿਚ ਭਾਂਡੇ ਮਾਂਜਣ ਦੀ ਸੇਵਾ ਵੀ ਕਰਨਗੇ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
Gallery
Tags
Social Media
Related Posts







