- Home
- Crime
MC Elections: AAP ਪੰਜਾਬ ਵੱਲੋਂ 784 ਉਮੀਦਵਾਰਾਂ ਦਾ ਐਲਾਨ
- Admin Default
- 11 Dec, 2024 08:17
MC Elections: AAP ਪੰਜਾਬ ਵੱਲੋਂ 784 ਉਮੀਦਵਾਰਾਂ ਦਾ ਐਲਾਨ
ਚੰਡੀਗੜ੍ਹ
ਆਮ ਆਦਮੀ ਪਾਰਟੀ (ਆਪ) ਨੇ ਅੱਜ ਵੱਖ-ਵੱਖ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਵਾਰਡਾਂ ਲਈ ਕੁੱਲ 784 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਲੁਧਿਆਣਾ ਐਮਸੀ ਲਈ 94, ਪਟਿਆਲਾ ਐਮਸੀ ਲਈ 56 ਅਤੇ ਅੰਮ੍ਰਿਤਸਰ ਐਮਸੀ ਲਈ 74 ਉਮੀਦਵਾਰ ਐਲਾਨ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੇ ਕੁੱਲ 977 ਵਾਰਡਾਂ ਵਿੱਚੋਂ 784 ਉਮੀਦਵਾਰਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ ਅਤੇ ਬਾਕੀ ਰਹਿੰਦੇ ਉਮੀਦਵਾਰਾਂ ਦਾ ਐਲਾਨ ਵੀ ਜਲਦੀ ਕਰ ਦਿੱਤਾ ਜਾਵੇਗਾ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਬਰਨਾਲਾ ਸ਼ਹਿਰ ਵਿੱਚ ਚੱਲ ਰਹੇ ਦੇ ਵਪਾਰ ਦੇ ਅੱਡੇ ਦਾ ਪੜਦਾ ਫਾਸ਼, ਦੋ ਔਰਤਾਂ ਸਣੇ ਚਾਰ ਫੜੇ
- 27 Mar, 2026 20:38
Gallery
Tags
Social Media
Related Posts







