- Home
- Crime
ਵੱਡੀ ਖ਼ਬਰ: ਇੱਕ ਦੇਸ਼-ਇੱਕ ਚੋਣ ਬਿੱਲ ਲੋਕ ਸਭਾ ਚ ਪੇਸ਼
- Admin Default
- 17 Dec, 2024 08:40
ਵੱਡੀ ਖ਼ਬਰ: ਇੱਕ ਦੇਸ਼-ਇੱਕ ਚੋਣ ਬਿੱਲ ਲੋਕ ਸਭਾ ਚ ਪੇਸ਼
ਕਾਂਗਰਸ ਸਮੇਤ ਇੰਡੀਆ ਗੱਠਜੋੜ ਦੀਆਂ ਪਾਰਟੀਆਂ ਨੇ ਇਸ ਬਿੱਲ ਦਾ ਵਿਰੋਧ ਕੀਤਾ
ਨਵੀਂ ਦਿੱਲੀ,
- ਇੱਕ ਦੇਸ਼, ਇੱਕ ਚੋਣ ਨਾਲ ਸਬੰਧਤ ਬਿੱਲ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ ਹੈ। ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਸਦਨ ਵਿੱਚ ਬਿੱਲ ਪੇਸ਼ ਕੀਤਾ ਹੈ। ਇਸ ਨੂੰ ਸੰਵਿਧਾਨ ਦਾ 129ਵਾਂ ਸੋਧ ਬਿੱਲ ਨਾਮ ਦਿੱਤਾ ਗਿਆ ਹੈ। ਕੇਂਦਰੀ ਸ਼ਾਸਤ ਪ੍ਰਦੇਸ਼ ਕਾਨੂੰਨ ਸੋਧ ਬਿੱਲ 2024 ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ ਹੈ। ਦੂਜੇ ਪਾਸੇ, ਕਾਂਗਰਸ ਸਮੇਤ ਇੰਡੀਆ ਗੱਠਜੋੜ ਦੀਆਂ ਪਾਰਟੀਆਂ ਨੇ ਇਸ ਬਿੱਲ ਦਾ ਵਿਰੋਧ ਕੀਤਾ ਹੈ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਬਰਨਾਲਾ ਸ਼ਹਿਰ ਵਿੱਚ ਚੱਲ ਰਹੇ ਦੇ ਵਪਾਰ ਦੇ ਅੱਡੇ ਦਾ ਪੜਦਾ ਫਾਸ਼, ਦੋ ਔਰਤਾਂ ਸਣੇ ਚਾਰ ਫੜੇ
- 27 Mar, 2026 20:38
Gallery
Tags
Social Media
Related Posts







