:

ਡੱਲੇਵਾਲ ਮਾਮਲੇ ’ਤੇ ਅੱਜ ਸੁਪਰੀਮ ਕੋਰਟ ’ਚ ਮੁੜ ਸੁਣਵਾਈ


ਡੱਲੇਵਾਲ ਮਾਮਲੇ ’ਤੇ ਅੱਜ ਸੁਪਰੀਮ ਕੋਰਟ ’ਚ ਮੁੜ ਸੁਣਵਾਈ


ਨਵੀਂ ਦਿੱਲੀ/ਖਨੌਰੀ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 38ਵੇਂ ਦਿਨ ਵਿਚ ਦਾਖਲ ਹੋ ਗਿਆ ਹੈ। ਇਸ ਮਾਮਲੇ ’ਤੇ ਅੱਜ ਸੁਪਰੀਮ ਕੋਰਟ ਵਿਚ ਮੁੜ ਸੁਣਵਾਈ ਹੋਵੇਗੀ। ਇਸ ਸੁਣਵਾਈ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਤੇ ਡੀ ਜੀ ਪੀ ਵੀ ਵਰਚੁਅਲ ਤੌਰ ’ਤੇ ਅਦਾਲਤ ਵਿਚ ਹਾਜ਼ਰ ਰਹਿਣਗੇ।
ਸੁਪਰੀਮ ਕੋਰਟ ਨੇ ਹੁਕਮ ਦਿੱਤਾ ਹੋਇਆ ਹੈ ਕਿ ਡੱਲੇਵਾਲ ਨੂੰ ਹਸਪਤਾਲ ਦਾਖਲ ਕਰਵਾਇਆ ਜਾਵੇ ਪਰ ਡੱਲੇਵਾਲ ਵੱਲੋਂ ਇਲਾਜ ਦੀ ਕੋਈ ਸਹੂਲਤ ਲੈਣ ਤੋਂ ਨਾਂਹ ਕਰ ਦਿੱਤੀ ਹੈ।


Source babushahi 

ਤਾਜ਼ਾ ਖ਼ਬਰਾਂ
Gallery
Tags
Social Media