- Home
- Crime
PM ਮੋਦੀ ਦਾ ਦਿੱਲੀ ਨੂੰ 4500 ਕਰੋੜ ਦਾ ਤੋਹਫਾ
- Admin Default
- 03 Jan, 2025 10:07
PM ਮੋਦੀ ਦਾ ਦਿੱਲੀ ਨੂੰ 4500 ਕਰੋੜ ਦਾ ਤੋਹਫਾ
ਨਵੀਂ ਦਿੱਲੀ
ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 4500 ਕਰੋੜ ਰੁਪਏ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਅਸ਼ੋਕ ਵਿਹਾਰ ਵਿੱਚ ਬਣੇ 1675 ਫਲੈਟਾਂ ਦਾ ਉਦਘਾਟਨ ਕੀਤਾ। ਇਸ ਦੌਰਾਨ ਪੀਐਮ ਮੋਦੀ ਨੇ ਆਮ ਆਦਮੀ ਪਾਰਟੀ 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਮੈਂ ਵੀ ਕੱਚ ਦਾ ਮਹਿਲ ਬਣਾ ਸਕਦਾ ਸੀ ਪਰ ਮੈਂ 10 ਸਾਲਾਂ 'ਚ 4 ਕਰੋੜ ਗਰੀਬਾਂ ਨੂੰ ਪੱਕੇ ਘਰ ਦਿੱਤੇ ਹਨ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਬਰਨਾਲਾ ਸ਼ਹਿਰ ਵਿੱਚ ਚੱਲ ਰਹੇ ਦੇ ਵਪਾਰ ਦੇ ਅੱਡੇ ਦਾ ਪੜਦਾ ਫਾਸ਼, ਦੋ ਔਰਤਾਂ ਸਣੇ ਚਾਰ ਫੜੇ
- 27 Mar, 2026 20:38
Gallery
Tags
Social Media
Related Posts







