:

ਪੰਜਾਬ ’ਚ ਅੱਜ ਤੋਂ ਤਿੰਨ ਦਿਨਾਂ ਲਈ ਬੱਸਾਂ ਦਾ ਚੱਕਾ ਜਾਮ


ਪੰਜਾਬ ’ਚ ਅੱਜ ਤੋਂ ਤਿੰਨ ਦਿਨਾਂ ਲਈ ਬੱਸਾਂ ਦਾ ਚੱਕਾ ਜਾਮ

ਚੰਡੀਗੜ੍ਹ

ਪੰਜਾਬ ’ਚ ਅੱਜ 6 ਜਨਵਰੀ ਤੋਂ ਤਿੰਨ ਦਿਨਾਂ ਲਈ ਬੱਸਾਂ ਦਾ ਚੱਕਾ ਜਾਮ ਰਹੇਗਾ। ਪੀ ਆਰ ਟੀ ਸੀ ਅਤੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਤਿੰਨ ਰੋਜ਼ਾ ਹੜਤਾਲ ਦਾ ਐਲਾਨ ਕੀਤਾ ਹੋਇਆ ਹੈ। ਮੁਲਾਜ਼ਮ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਵਿਚਲੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕਰਨਗੇ।


Source babushahi 



ਤਾਜ਼ਾ ਖ਼ਬਰਾਂ
Gallery
Tags
Social Media