- Home
- Crime
ਖਨੌਰੀ ਮੋਰਚੇ ਵਿੱਚ ਕਿਸਾਨ ਹਾਦਸੇ ਦਾ ਸ਼ਿਕਾਰ
- Admin Default
- 09 Jan, 2025 11:41
ਖਨੌਰੀ ਮੋਰਚੇ ਵਿੱਚ ਕਿਸਾਨ ਹਾਦਸੇ ਦਾ ਸ਼ਿਕਾਰ
ਖਨੌਰੀ
ਖਨੌਰੀ ਮੋਰਚੇ ਵਿੱਚ ਲੱਕੜਾ ਵਾਲੇ ਦੇਸੀ ਗੀਜਰ ਦੇ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਕਿਸਾਨ ਗੁਰਦਿਆਲ ਸਿੰਘ ਪੁੱਤਰ ਸੁਲੱਖਣ ਸਿੰਘ, ਸਮਾਣਾ ਸੜ ਗਿਆ। ਗੁਰਦਿਆਲ ਸਿੰਘ ਪਿੱਛਲੇ ਲੰਮੇ ਸਮੇਂ ਤੋਂ ਖਨੌਰੀ ਬਾਰਡਰ ਉੱਪਰ ਧਰਨੇ ਵਿਚ ਸ਼ਾਮਿਲ ਹੈ ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
Gallery
Tags
Social Media
Related Posts







