1000 ਨਸੀਲੀਆਂ ਗੋਲੀਆਂ ਹੋਈਆਂ ਬਰਾਮਦ , ਤਿੰਨ ਦੋਸ਼ੀ ਕੀਤੇ ਗ੍ਰਿਫਤਾਰ
- Admin Default
- 27 Sep, 2023 22:51
1000 ਨਸੀਲੀਆਂ ਗੋਲੀਆਂ ਹੋਈਆਂ ਬਰਾਮਦ , ਤਿੰਨ ਦੋਸ਼ੀ ਕੀਤੇ ਗ੍ਰਿਫਤਾਰ
ਬਰਨਾਲਾ 27 ਸਤੰਬਰ
1000 ਨਸੀਲੀਆਂ ਗੋਲੀਆਂ ਹੋਈਆਂ ਬਰਾਮਦ , ਤਿੰਨ ਦੋਸ਼ੀ ਗ੍ਰਿਫਤਾਰ ਕੀਤੇ ਗਏ |ਥਾਣਾ ਧਨੌਲਾ ਦੇ ਥਾਣੇਦਾਰ ਲਖਵਿੰਦਰ ਸਿੰਘ ਨੇ ਹੈਪੀ ,ਹਰਦੀਪ ਅਤੇ ਮਨਦੀਪ ਵਾਸੀਆਂਨ ਕੋਟਦੁੱਨਾ ਖਿਲਾਫ ਪਰਚਾ ਦਰਜ ਰਜਿਸਟਰ ਕੀਤਾ ਹੈ ਜਾਣਕਾਰੀ ਲਈ ਦੱਸਿਆ ਕਿ ਦੋਸ਼ੀ ਨਸੀਲੀਆਂ ਗੋਲੀਆਂ ਵੇਚਣ ਦੇ ਆਦੀ ਸਨ | ਜੋ ਕਿ ਧਨੌਲਾ ਵਿਖੇ ਨਸੀਲੀਆਂ ਗੋਲੀਆਂ ਵੇਚਣ ਦੀ ਤਾਕ ਵਿਚ ਆਏ ਸੀ , ਉਸ ਉਪਰੰਤ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ | ਅਤੇ ਮਾਮਲਾ ਦਰਜ ਰਜਿਸਟਰ ਕੀਤਾ ਗਿਆ |







